ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਸਮੇਂ ਪੰਜਾਬ ਬਚਾਓ ਯਾਤਰਾ ‘ਤੇ ਹਨ। ਇਹ ਯਾਤਰਾ ਕੱਲ੍ਹ ਸ਼ਾਮ ਜ਼ੀਰਾ ਅਤੇ ਫ਼ਿਰੋਜ਼ਪੁਰ ਵਿੱਚ ਸੀ ਅਤੇ ਇਸ ਯਾਤਰਾ ਦੀ ਪਾਰਟੀ 10 ਅਤੇ 11 ਫਰਵਰੀ ਨੂੰ ਯਾਤਰਾ ਦੀ ਬ੍ਰੇਕ ਹੈ। ਇਹ ਯਾਤਰਾ 12 ਫਰਵਰੀ ਨੂੰ ਫਿਰੋਜ਼ਪੁਰ ਅਤੇ ਫਰੀਦਕੋਟ ਦੇ ਦਿਹਾਤੀ ਖੇਤਰਾਂ ਵਿੱਚੋਂ ਦੀ ਲੰਘੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਦਿੱਲੀ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ ਦਿੱਲੀ ਵਿੱਚ ਬੈਠੀ ਭਾਜਪਾ ਲੀਡਰਸ਼ਿਪ ਨਾਲ ਮਿਲ ਕੇ ਮੀਡੀਆ ਵਿੱਚ ਅਕਾਲੀ-ਭਾਜਪਾ ਗਠਜੋੜ ਦੀਆਂ ਵੱਡੇ ਪੱਧਰ ’ਤੇ ਫੈਲੀਆਂ ਖ਼ਬਰਾਂ ਨੂੰ ਹਕੀਕਤ ਵਿੱਚ ਬਦਲ ਸਕਦੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹੋਏ ਦਿੱਲੀ ਲਈ ਰਵਾਨਾ
RELATED ARTICLES