HomePunjabi NewsLiberal Breakingਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਭਲ੍ਹਕੇ ਹੋਇਆ ਛੁੱਟੀ ਦਾ ਐਲਾਨ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਭਲ੍ਹਕੇ ਹੋਇਆ ਛੁੱਟੀ ਦਾ ਐਲਾਨ

ਪੰਜਾਬ ਦੇ ਵਿੱਚ ਭਲਕੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਣ ਯੋਗ ਹੈ ਕਿ ਅੱਜ ਗਣਤੰਤਰ ਦਿਵਸ ਦੇ ਮੌਕੇ ਤੇ ਜਿਹੜੇ ਸਕੂਲਾਂ ਨੇ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲਿਆ ਹੈ ਉਹਨਾਂ ਨੂੰ ਕੱਲ ਛੁੱਟੀ ਕਰ ਦਿੱਤੀ ਗਈ ਹੈ। ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕਾਂ ਵੱਲੋਂ ਇਹਨਾਂ ਸਮਾਗਮਾਂ ਵਿੱਚ ਹਿੱਸਾ ਲਿਆ ਜਾਂਦਾ ਹੈ ਇਸ ਤੇ ਚਲਦੇ 27 ਜਨਵਰੀ ਨੂੰ ਛੁੱਟੀ ਦਾ ਐਲਾਨ ਹੋਇਆ ਹੈ।

RELATED ARTICLES

Most Popular

Recent Comments