ਅੰਮ੍ਰਿਤਸਰ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜ ਛਾੜ ਵਾਲੇ ਮਾਮਲੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਹੈ। ਉਹਨਾਂ ਨੇ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ । ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਹ ਕੋਈ ਵੀ ਹੋਵੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਹੈ।
ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜ ਛਾੜ ਦੀ ਸੀਐਮ ਮਾਨ ਨੇ ਕੀਤੀ ਨਿਖੇਧੀ
RELATED ARTICLES