ਅੰਮ੍ਰਿਤਸਰ ਨਗਰ ਨਿਗਮ ਦੇ ਨਵੇਂ ਚੁਣੇ ਗਏ 85 ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ, ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ ਸੋਮਵਾਰ ਨੂੰ ਸ਼ਾਮ 4:00 ਵਜੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਆਡੀਟੋਰੀਅਮ ਵਿੱਚ ਹੋਣ ਜਾ ਰਹੀ ਹੈ। ਇਸ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਵੀਜ਼ਨਲ ਕਮਿਸ਼ਨਰ ਜਲੰਧਰ ਰੇਂਜ ਅਰੁਣ ਸੇਖੜੀ ਸ਼ਾਮ ਨੂੰ ਮੈਡੀਕਲ ਕਾਲਜ ਦੇ ਆਡੀਟੋਰੀਅਮ ਪਹੁੰਚਣਗੇ।
ਅੰਮ੍ਰਿਤਸਰ ਨਗਰ ਨਿਗਮ ਦੇ ਨਵੇਂ ਚੁਣੇ ਗਏ 85 ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਅੱਜ
RELATED ARTICLES