ਭਾਰਤੀ ਫੌਜ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਏਅਰ ਫੋਰਸ ਅਗਨੀਵੀਰ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨੌਜਵਾਨ ਫਰਵਰੀ ਦੇ ਪਹਿਲੇ ਹਫ਼ਤੇ ਅਤੇ ਮਾਰਚ ਦੇ ਦੂਜੇ ਹਫ਼ਤੇ ਅਗਨੀਵੀਰ ਲਈ ਅਪਲਾਈ ਕਰ ਸਕਣਗੇ। ਇਸ ਤੋਂ ਬਾਅਦ ਲਿਖਤੀ ਅਤੇ ਸਰੀਰਕ ਜਾਂਚ ਹੋਵੇਗੀ।
ਏਅਰ ਫੋਰਸ ਅਗਨੀਵੀਰ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ
RELATED ARTICLES