ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬਾਰਿਸ਼ ਨਾ ਹੋਣ ਦੇ ਚੱਲਦੇ ਪੰਜਾਬ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਤੱਕ ਵਾਧਾ ਹੋ ਸਕਦਾ ਹੈ। 29 ਜਨਵਰੀ ਤੋਂ ਕੋਰੇ ਤੋਂ ਵੀ ਰਾਹਤ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਬ੍ਰੇਕਿੰਗ : ਪੰਜਾਬ ਦੇ ਮੌਸਮ ਬਾਰੇ ਮੌਸਮ ਵਿਭਾਗ ਨੇ ਜਾਰੀ ਕੀਤੀ ਅੱਪਡੇਟ
RELATED ARTICLES