ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਖ਼ਤ ਕਦਮ ਚੁੱਕੇ ਹਨ। ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਅਗਲੇ 60 ਦਿਨਾਂ ਲਈ ਧਾਰਾ 144 ਲਾਗੂ ਕਰ ਦਿੱਤੀ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਵੱਲੋਂ ਜਾਰੀ ਕੀਤੇ ਗਏ ਹਨ।
ਚੰਡੀਗੜ੍ਹ ‘ਚ ਧਾਰਾ 144 ਕੀਤੀ ਗਈ ਲਾਗੂ, ਜਾਣੋ ਕੀ ਹੈ ਵਜ੍ਹਾ
RELATED ARTICLES