ਬੀ ਆਰ ਅੰਬੇਡਕਰ ਦੀ ਮੂਰਤੀ ਨੂੰ ਤੋੜਨ ਦੀ ਕੋਸ਼ਿਸ਼ ਦਾ ਮਾਮਲਾ ਪੰਜਾਬ ਦੇ ਅੰਮ੍ਰਿਤਸਰ ‘ਚ ਗਰਮਾ ਗਿਆ ਹੈ। ਅੱਜ ਭਾਜਪਾ ਵੱਲੋਂ ਇਸ ਮੁੱਦੇ ਨੂੰ ਲੈ ਕੇ ਪੰਜਾਬ ਭਰ ਵਿੱਚ ਮੌਨ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੋਹਾਲੀ ‘ਚ ਭਾਜਪਾ ਆਗੂ ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਜਲੰਧਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਜਾਰੀ ਹਨ।
ਬ੍ਰੇਕਿੰਗ : ਪੰਜਾਬ ਵਿੱਚ ਭਾਜਪਾ ਵਲੋਂ ਕੀਤਾ ਗਿਆ ਮੌਨ ਪ੍ਰਦਰਸ਼ਨ
RELATED ARTICLES