ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਰਾਜਕੋਟ ‘ਚ ਖੇਡਿਆ ਜਾਵੇਗਾ। ਇੰਗਲੈਂਡ ਦੀ ਟੀਮ ਦੇ ਵਿੱਚ ਕੋਈ ਬਦਲਾਵ ਨਹੀਂ ਕੀਤਾ ਗਿਆ ਹੈ ਜਦ ਕਿ ਭਾਰਤ ਦੀ ਟੀਮ ਵਿੱਚ ਇੱਕ ਬਦਲਾਵ ਦੇਖਣ ਨੂੰ ਮਿਲ ਸਕਦਾ ਹੈ। ਇੰਗਲੈਂਡ ਦੇ ਲਈ ਇਹ ਮੈਚ ਕਰੋ ਜਾਂ ਮਰੋ ਵਾਲਾ ਮੁਕਾਬਲਾ ਹੋਵੇਗਾ ਕਿਉਂਕਿ ਜੇਕਰ ਅੱਜ ਦਾ ਮੈਚ ਉਹ ਹਾਰਦੇ ਹਨ ਤਾਂ ਸੀਰੀਜ ਵੀ ਹਾਰ ਜਾਣਗੇ।
ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਰਾਜਕੋਟ ਵਿੱਚ
RELATED ARTICLES


