ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਫੈਸਲੇ ਦੀ ਇੱਕ ਵਾਰ ਫਿਰ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਅਤੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਸਿੱਖ ਕੈਦੀਆਂ ਨੂੰ ਪੈਰੋਲ ਨਹੀਂ ਦੇ ਰਹੀ, ਜਦਕਿ ਡੇਰਾ ਮੁਖੀ ਨੂੰ ਵਾਰ-ਵਾਰ ਰਿਹਾਅ ਕੀਤਾ ਜਾ ਰਿਹਾ ਹੈ, ਇਹ ਸਿੱਖਾਂ ਨਾਲ ਪੱਖਪਾਤ ਹੈ।
ਬ੍ਰੇਕਿੰਗ: ਐਸਜੀਪੀਸੀ ਨੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਤੇ ਜਤਾਇਆ ਇਤਰਾਜ
RELATED ARTICLES