ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਅੱਜ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਆਪਣਾ ਅਹੁਦਾ ਸੰਭਾਲ ਲਿਆ। ਨਵ-ਨਿਯੁਕਤ ਮੇਅਰ ਮੋਤੀ ਭਾਟੀਆ ਦੇ ਨਾਲ-ਨਾਲ ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਅਤੇ ਡਿਪਟੀ ਮੇਅਰ ਅਨੀਤਾ ਅੱਜ ਅਹੁਦੇ ‘ਤੇ ਨਹੀਂ ਆਏ। ਮੰਤਰੀ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਅਗਲੇ ਹਫ਼ਤੇ ਇਸੇ ਤਰ੍ਹਾਂ ਦਾ ਸਮਾਗਮ ਕਰਵਾ ਕੇ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੋਵਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਅੰਮ੍ਰਿਤਸਰ ਨਗਰ ਨਿਗਮ ਦੇ ਨਵੇਂ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਸੰਭਾਲਿਆ ਅਹੁਦਾ
RELATED ARTICLES