HomePunjabi NewsLiberal Breakingਸੁਪਰੀਮ ਕੋਰਟ ਵਿੱਚ ਹੋਵੇਗੀ ਕਿਸਾਨ ਅੰਦੋਲਨ ਸਬੰਧਤ ਮਾਮਲੇ ਦੀ ਸੁਣਵਾਈ

ਸੁਪਰੀਮ ਕੋਰਟ ਵਿੱਚ ਹੋਵੇਗੀ ਕਿਸਾਨ ਅੰਦੋਲਨ ਸਬੰਧਤ ਮਾਮਲੇ ਦੀ ਸੁਣਵਾਈ

ਪੰਜਾਬ ਅਤੇ ਹਰਿਆਣਾ ਦੀਆਂ ਖਨੌਰੀ ਅਤੇ ਸ਼ੰਭੂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ‘ਚ ਹੋਵੇਗੀ। ਦੂਜੇ ਪਾਸੇ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 65ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਹੁਣ ਉਨ੍ਹਾਂ ਦੀ ਸਿਹਤ ‘ਚ ਲਗਾਤਾਰ ਸੁਧਾਰ ਹੋ ਰਿਹਾ ਹੈ।

RELATED ARTICLES

Most Popular

Recent Comments