HomePunjabi NewsBusinessਸੋਨੇ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ, ਚਾਂਦੀ ਵੀ ਹੋਈ ਮਹਿੰਗੀ

ਸੋਨੇ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ, ਚਾਂਦੀ ਵੀ ਹੋਈ ਮਹਿੰਗੀ

ਸੋਨਾ ਅੱਜ ਯਾਨੀ 29 ਜਨਵਰੀ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 506 ਰੁਪਏ ਵਧ ਕੇ 80,819 ਰੁਪਏ ਹੋ ਗਈ ਹੈ। ਚਾਂਦੀ ਦੀ ਕੀਮਤ ਵੀ ਅੱਜ ਵਧ ਰਹੀ ਹੈ। ਇਹ 678 ਰੁਪਏ ਵਧ ਕੇ 90,428 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਹੈ।

RELATED ARTICLES

Most Popular

Recent Comments