ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਧਾਨ ਸਭਾ ਚੋਣਾਂ ਦਿੱਲੀ ਲਈ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ । ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਜੋ ਆਰੋਪ ਭਾਜਪਾ ਤੇ ਲਗਾਏ ਹਨ ਉਹ ਝੂਠੇ ਹਨ। ਉਹਨਾਂ ਕਿਹਾ ਕਿ ਯਮੁਨਾ ਦਾ ਪਾਣੀ ਇਸ ਦੇਸ਼ ਦਾ ਪ੍ਰਧਾਨ ਮੰਤਰੀ ਪੀਂਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਜਿੱਤ ਹਾਸਿਲ ਕਰੇਗੀ ਅਤੇ ਝੂਠ ਦਾ ਪਰਦਾਫਾਸ਼ ਹੋਵੇਗਾ।
ਬ੍ਰੇਕਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤਾ ਮੋੜਵਾਂ ਜਵਾਬ
RELATED ARTICLES