ਅੰਮ੍ਰਿਤਸਰ ਮੇਅਰ ਚੋਣ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ। ਨਾਲ ਹੀ ਕਿਹਾ ਕਿ ਪਟੀਸ਼ਨ ਸੁਣਵਾਈ ਦੇ ਲਾਇਕ ਨਹੀਂ ਹੈ। ਅਦਾਲਤ ਨੇ ਉਸ ਨੂੰ ਚੋਣ ਟ੍ਰਿਬਿਊਨਲ ਕੋਲ ਜਾਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਅਜਿਹੇ ਡਰਾਮੇ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਅੰਮ੍ਰਿਤਸਰ ਮੇਅਰ ਚੋਣ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਹਾਈ ਕੋਰਟ ਨੇ ਦਿੱਤਾ ਝੱਟਕਾ
RELATED ARTICLES