ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ ਪੱਤੀ ਸੁਹਾਵੀਆ ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਤੇ ਸੈਕਟਰੀ ਗੁਰਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮਿੰਨੀ ਉਲੰਪਿਕਸ ਦੇ ਨਾਮ ਤੋਂ ਮਕਬੂਲ ਇਨ੍ਹਾਂ ਖੇਡਾਂ ਕਿਲਾ ਰਾਏਪੁਰ ਦੀਆਂ ਪੇਂਡੂ ਉਲੰਪਿਕ ਖੇਡਾਂ 31 ਜਨਵਰੀ ਤੋਂ 2 ਫ਼ਰਵਰੀ ਤੱਕ ਹੋਣ ਜਾ ਰਹੀਆਂ ਹਨ। ਇਸ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ।
ਬ੍ਰੇਕਿੰਗ : ਕਿਲ੍ਹਾ ਰਾਏਪੁਰ ਦੀਆਂ ਖੇਡਾਂ ਹੋਣਗੀਆਂ 31 ਜਨਵਰੀ ਤੋਂ 2 ਫ਼ਰਵਰੀ ਤੱਕ
RELATED ARTICLES