ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬੁੱਧਵਾਰ ਨੂੰ ਦਿੱਲੀ ‘ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੂਬੇ ‘ਚ ਕਾਂਗਰਸ ਦੇ ਸੰਗਠਨ ਸਮੇਤ ਕਈ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਗਈ ਅਤੇ ਖੜਗੇ ਦੇ ਸਾਹਮਣੇ ਸੂਬਾ ਸਰਕਾਰ ਦਾ ਰਿਪੋਰਟ ਕਾਰਡ ਰੱਖਿਆ ਗਿਆ।
ਬ੍ਰੇਕਿੰਗ : ਹਿਮਾਚਲ ਪ੍ਰਦੇਸ਼ ਦੇ ਸੀਐਮ ਨੇ ਕਾਂਗਰਸ ਪ੍ਰਧਾਨ ਖੜਗੇ ਨਾਲ ਕੀਤੀ ਮੁਲਾਕਾਤ
RELATED ARTICLES