ਚੰਡੀਗੜ੍ਹ ਪ੍ਰਸ਼ਾਸਨ ਨੇ ਲਗਾਤਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ ਨੇ 43 ਹਜ਼ਾਰ ਵਾਹਨ ਮਾਲਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਸਾਰੇ ਵਾਹਨ ਮਾਲਕਾਂ ਨੂੰ 15 ਦਿਨਾਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਚੰਡੀਗੜ੍ਹ ਪ੍ਰਸ਼ਾਸਨ ਨੇ ਲਗਾਤਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਤੇ ਕੀਤੀ ਸਖ਼ਤੀ
RELATED ARTICLES