ਪੰਜਾਬ ਸਰਕਾਰ ਦੀ ਹੋਣ ਵਾਲੀ ਮੀਟਿੰਗ ਦੀ ਤਰੀਕ ਵਿੱਚ ਬਦਲਾਅ ਕੀਤਾ ਗਿਆ ਹੈ। ਪਹਿਲਾਂ ਇਹ ਮੀਟਿੰਗ ਛੇ ਫਰਵਰੀ ਨੂੰ ਹੋਣੀ ਸੀ ਪਰ ਹੁਣ ਇਸ ਦੀ ਤਰੀਕ ਬਦਲ ਕੇ 10 ਫਰਵਰੀ ਕਰ ਦਿੱਤੀ ਗਈ ਹੈ। ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀਆਂ ਨੂੰ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਬ੍ਰੇਕਿੰਗ : ਪੰਜਾਬ ਕੈਬਨਿਟ ਦੀ ਮੀਟਿੰਗ ਦੀ ਤਰੀਕ ਵਿੱਚ ਕੀਤਾ ਗਿਆ ਬਦਲਾਅ
RELATED ARTICLES