ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਹੋਣ ਵਾਲੀਆਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਨਗਰ ਨਿਗਮ ਦੀ ਛੇਵੀਂ ਮੰਜ਼ਿਲ, ਜਿੱਥੇ ਵੋਟਿੰਗ ਹੋਵੇਗੀ, ‘ਤੇ ਮੀਡੀਆ ਅਤੇ ਆਮ ਲੋਕਾਂ ਦੇ ਦਾਖਲੇ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਸ ਚੋਣ ਵਿੱਚ ਮੇਅਰ ਦੇ ਅਹੁਦੇ ਲਈ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਦੀ ਪ੍ਰੇਮਲਤਾ ਅਤੇ ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਵਿਚਕਾਰ ਹੈ।
ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਹਿਦਾਇਤਾਂ ਜਾਰੀ
RELATED ARTICLES