ਪੰਜਾਬ ਸਰਕਾਰ ਰਾਜ ਦੀ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ਦੇ ਮਾਪਦੰਡਾਂ ਦੇ ਬਰਾਬਰ ਲਿਆਂਉਣ ਲਈ ਯਤਨ ਕਰ ਰਹੀ ਹੈ। ਇਸ ਤਹਿਤ, ਸਕੂਲ ਸਿੱਖਿਆ ਵਿਭਾਗ ਨੇ ਪ੍ਰਾਥਮਿਕ ਅਤੇ ਮੁੱਢਲੇ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਹੈ। ਚੁਣੇ ਗਏ ਅਧਿਆਪਕਾਂ ਨੂੰ ਫਿਨਲੈਂਡ ਦੇ ਟੁਰਕੂ ਯੂਨੀਵਰਸਿਟੀ ਵਿੱਚ ਪੜ੍ਹਾਉਣ ਦੇ ਤਰੀਕੇ ਸਿੱਖਣ ਲਈ ਭੇਜਿਆ ਜਾਵੇਗਾ।
ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਟੀਚਰਾਂ ਨੂੰ ਫਿਰ ਭੇਜਿਆ ਜਾਵੇਗਾ ਫਿਨਲੈਂਡ
RELATED ARTICLES