ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਸੈਸ਼ਨ ਤੋਂ ਪਹਿਲਾਂ ਦੋਨਾਂ ਸਦਨਾਂ ਨੂੰ ਸੰਬੋਧਿਤ ਕੀਤਾ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਬਜਟ ਸੈਸ਼ਨ ਤੋਂ ਪਹਿਲਾਂ ਵਿਰੋਧੀ ਧਿਰ ‘ਤੇ ਵਿਅੰਗ ਕਸਦਿਆਂ ਕਿਹਾ ਕਿ 2014 ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਕਿਸੇ ਵੀ ਵਿਦੇਸ਼ੀ ਤਾਕਤਾਂ ਨੇ ਸੰਸਦ ਦੇ ਸੈਸ਼ਨ ਤੋਂ ਪਹਿਲਾਂ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।
ਪੀਐਮ ਮੋਦੀ ਨੇ ਬਜਟ ਸੈਸ਼ਨ ਤੋਂ ਪਹਿਲਾ ਦੋਨਾਂ ਸਦਨਾਂ ਨੂੰ ਕੀਤਾ ਸੰਬੋਧਨ
RELATED ARTICLES