ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਮ ਆਦਮੀ ਪਾਰਟੀ ‘ਤੇ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ, ”ਆਮ ਆਦਮੀ ਪਾਰਟੀ ਆਪਣੀ ਪੰਜਾਬ ਇਕਾਈ ਨਾਲ ਮਿਲ ਕੇ ਦਿੱਲੀ ਦੇ ਵੋਟਰਾਂ ਨੂੰ ਪੈਸੇ ਅਤੇ ਸ਼ਰਾਬ ਨਾਲ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਹੋਈਆਂ ਮੇਅਰ ਚੋਣਾਂ ਵਿੱਚ, ‘ਆਪ’ ਪੰਜਾਬ ਸਰਕਾਰ ਨੇ ਸਰਕਾਰੀ ਮਸ਼ੀਨਰੀ ਅਤੇ ਨੌਕਰਸ਼ਾਹੀ ਦੀ ਦੁਰਵਰਤੋਂ ਕੀਤੀ ਹੈ।
ਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਨੇ ਆਪ ਤੇ ਸਰਕਾਰੀ ਮਸੀਨਰੀ ਦੀ ਦੁਰਵਰਤੋ ਦਾ ਲਗਾਇਆ ਦੋਸ਼
RELATED ARTICLES