ਅਸਾਮ ਦੀ ਜੇਲ ਵਿੱਚ ਬੰਦ ਐਮਪੀ ਅੰਮ੍ਰਿਤ ਪਾਲ ਸਿੰਘ ਦੇ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਨੇ ਆਦੇਸ਼ ਜਾਰੀ ਕੀਤੇ ਹਨ । ਅੰਮ੍ਰਿਤਪਾਲ ਸਿੰਘ ਦੇ ਉੱਤੇ ਜਿੰਨੀਆਂ ਵੀ ਐਫ ਆਈ ਆਰ ਦਰਜ ਹੋਈਆਂ ਹਨ ਉਹਨਾਂ ਦੀ ਜਾਣਕਾਰੀ ਕੋਰਟ ਵੱਲੋਂ ਮੰਗੀ ਗਈ ਹੈ। ਕੋਰਟ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 17 ਫਰਵਰੀ ਤੱਕ ਪੁਲਿਸ ਵਲੋਂ ਜਾਣਕਾਰੀ ਕੋਰਟ ਵਿੱਚ ਪੇਸ਼ ਕੀਤੀ ਜਾਵੇ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਐਨਐਸਏ ਦੇ ਤਹਿਤ ਡਿਬਰੂਗੜ ਜੇਲ ਵਿੱਚ ਬੰਦ ਹਨ।
ਬ੍ਰੇਕਿੰਗ : MP ਅੰਮ੍ਰਿਤਪਾਲ ਸਿੰਘ ਬਾਰੇ ਹਾਈ ਕੋਰਟ ਨੇ ਪੁਲਿਸ ਨੂੰ ਦਿੱਤੇ ਨਿਰਦੇਸ਼
RELATED ARTICLES


