ਪੰਜਾਬ ਸਰਕਾਰ ਵੱਲੋਂ ਮਾਰਚ ਮਹੀਨੇ ਵਿੱਚ 36 ਅਧਿਆਪਕਾਂ ਦਾ ਬੈਚ ਸਿਖਲਾਈ ਲਈ ਸਿੰਗਾਪੁਰ ਭੇਜਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਤਵਾਰ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਇਹ 7ਵਾਂ ਬੈਚ ਹੈ, ਜੋ ਸਿਖਲਾਈ ਲਈ ਜਾ ਰਿਹਾ ਹੈ। ਸਰਕਾਰ ਨੇ ਇਸ ਬੈਚ ਨੂੰ ਸਿੰਗਾਪੁਰ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ 36 ਟੀਚਰਾਂ ਨੂੰ ਟ੍ਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ
RELATED ARTICLES