HomePunjabi NewsLiberal Breakingਭਾਰਤ ਨੇ ਲਗਾਤਾਰ ਦੂਜੀ ਵਾਰ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ

ਭਾਰਤ ਨੇ ਲਗਾਤਾਰ ਦੂਜੀ ਵਾਰ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ

ਭਾਰਤ ਨੇ ਲਗਾਤਾਰ ਦੂਜੀ ਵਾਰ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ ਹੈ। ਭਾਰਤੀ ਟੀਮ ਨੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾਇਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 20 ਓਵਰਾਂ ‘ਚ 82 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਭਾਰਤੀ ਟੀਮ ਨੇ 11.2 ਓਵਰਾਂ ‘ਚ 1 ਵਿਕਟ ਦੇ ਨੁਕਸਾਨ ‘ਤੇ 83 ਦੌੜਾਂ ਦਾ ਟੀਚਾ ਹਾਸਲ ਕਰ ਲਿਆ।

RELATED ARTICLES

Most Popular

Recent Comments