ਗੁਜਰਾਤ ਦੇ ਡਾਂਗ ਜ਼ਿਲ੍ਹੇ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ। 17 ਗੰਭੀਰ ਜ਼ਖਮੀ ਹਨ। ਪੁਲਿਸ ਮੁਤਾਬਕ ਇਹ ਹਾਦਸਾ ਐਤਵਾਰ ਸਵੇਰੇ ਕਰੀਬ 4.15 ਵਜੇ ਵਾਪਰਿਆ। ਸਾਪੁਤਾਰਾ ਹਿੱਲ ਸਟੇਸ਼ਨ ਨੇੜੇ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਖਾਈ ਵਿੱਚ ਜਾ ਡਿੱਗੀ।
ਗੁਜਰਾਤ ਦੇ ਡਾਂਗ ਜ਼ਿਲ੍ਹੇ ਵਿੱਚ ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ, 5 ਦੀ ਮੌਤ
RELATED ARTICLES