ਪੰਜਾਬ ਦੇ ਵਿੱਚ ਇੱਕ ਵਾਰੀ ਫਿਰ ਤੋਂ ਮੌਸਮ ਨੇ ਕਰਵਟ ਲਈ ਹੈ। ਪਿਛਲੇ ਕੁਝ ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ ਜਿਸ ਦੇ ਕਰਕੇ ਵਿਜੀਬਿਲਟੀ ਕਾਫੀ ਘੱਟ ਹੋ ਗਈ ਹੈ। ਵਿਜੀਬਿਲਟੀ ਸਿਰਫ 50 ਮੀਟਰ ਤੱਕ ਰਹਿ ਗਈ ਹੈ । ਮੌਸਮ ਵਿਭਾਗ ਦੇ ਮੁਤਾਬਿਕ ਆਉਣ ਵਾਲੇ ਕੁਝ ਦਿਨਾਂ ਤੱਕ ਕੋਰਾ ਪੈਣ ਦੀ ਸੰਭਾਵਨਾ ਹੈ ਇਸ ਦੌਰਾਨ ਸੰਘਣੀ ਧੁੰਦ ਵੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ।
ਬ੍ਰੇਕਿੰਗ : ਪੰਜਾਬ ਵਿੱਚ ਕੋਰੇ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ
RELATED ARTICLES