HomePunjabi NewsBusinessਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਇਆ ਬਦਲਾਅ

ਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਇਆ ਬਦਲਾਅ

ਅੱਜ ਸੋਨੇ ਦੀ ਕੀਮਤ ਵਿੱਚ ਥੋੜ੍ਹਾ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 8 ਰੁਪਏ ਵਧ ਕੇ 82,094 ਰੁਪਏ ਹੋ ਗਈ ਹੈ। ਅੱਜ ਚਾਂਦੀ ਦੀ ਕੀਮਤ ਵਿੱਚ ਗਿਰਾਵਟ ਆਈ ਹੈ। ਇਹ 1,058 ਰੁਪਏ ਸਸਤਾ ਹੋ ਗਿਆ ਹੈ ਅਤੇ 92,475 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਹੈ।

RELATED ARTICLES

Most Popular

Recent Comments