ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੁਣ ਰਾਜਨੀਤੀ ਵਿੱਚ ਸਰਗਰਮ ਹੋ ਗਏ ਹਨ। ਬਲਕਾਰ ਸਿੰਘ ਨੂੰ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਦੇ ਵੀ ਦੇਖਿਆ ਗਿਆ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ‘ਤੇ ਬਲਕੌਰ ਸਿੰਘ ਦੇ ਚੋਣ ਪ੍ਰਚਾਰ ਦਾ ਵੀਡੀਓ ਸਾਂਝਾ ਕੀਤਾ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਵਿੱਚ ਕੀਤਾ ਚੋਣ ਪ੍ਰਚਾਰ
RELATED ARTICLES