HomePunjabi NewsLiberal Breakingਬ੍ਰੇਕਿੰਗ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਹੀਂ ਮਿਲੀ ਕੋਰਟ ਤੋਂ...

ਬ੍ਰੇਕਿੰਗ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਹੀਂ ਮਿਲੀ ਕੋਰਟ ਤੋਂ ਰਾਹਤ

ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ (3 ਫਰਵਰੀ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਹਾਲਾਂਕਿ, ਡੇਰਾ ਸੱਚਾ ਸੌਦਾ, ਸਿਰਸਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਹੋਵੇਗੀ।

RELATED ARTICLES

Most Popular

Recent Comments