ਚੰਡੀਗੜ੍ਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਾਪਤੀ ਦੀ ਆਖਰੀ ਮਿਤੀ 10 ਮਾਰਚ 2025 ਤੱਕ ਵਧਾ ਦਿੱਤੀ ਗਈ ਹੈ। ਐਸਸੀਜੀਪੀ ਦੇ ਇਲੈਕਟ੍ਰੌਲਿਕ ਦਸਤਾਵੇਜ਼ਾਂ ਦਾ ਖਰੜਾ ਚੰਡੀਗੜ੍ਹ ਪ੍ਰਸ਼ਾਸਨ ਦੀ ਵੈੱਬਸਾਈਟ www.chandigarh.gov.in ‘ਤੇ ਅਪਲੋਡ ਕੀਤਾ ਗਿਆ ਹੈ। ਇਸਨੂੰ ਸਬੰਧਤ ਏਈਆਰਓਜ਼ ਦੇ ਈਮੇਲ ਰਾਹੀਂ 10.03.2025 ਤੱਕ ਜਮ੍ਹਾਂ ਕਰਵਾ ਸਕਦੇ ਹਨ।
ਬ੍ਰੇਕਿੰਗ : ਚੰਡੀਗੜ੍ਹ ਵਿੱਚ ਐਸਜੀਪੀਸੀ ਚੋਣਾਂ ਲਈ ਵੋਟਰ ਸੂਚੀਆਂ ਬਾਰੇ ਵੱਡੀ ਅੱਪਡੇਟ
RELATED ARTICLES