ਪੰਜਾਬ ਵਿਚ ਕਾਨੂੰਨ ਵਿਵਸਥਾ ‘ਤੇ CM ਮਾਨ ਐਕਸ਼ਨ ‘ਚ ਹਨ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਾਨੂੰਨ ਵਿਵਸਥਾ ਨੂੰ ਲੈ ਕੇ ਸਖ਼ਤ ਐਕਸ਼ਨ ਵਿੱਚ ਹਨ। ਉਹ ਸਾਰੇ ਜ਼ਿਲ੍ਹਿਆਂ ਦੇ SSPs ਨਾਲ ਹਾਈਲੈਵਲ ਮੀਟਿੰਗ ਕਰਨਗੇ। ਇਸ ਦੌਰਾਨ, ਉਹ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਪੁਲਿਸ ਅਧਿਕਾਰੀਆਂ ਤੋਂ ਫੀਡਬੈਕ ਲੈਣਗੇ ਅਤੇ ਆਉਣ ਵਾਲੀ ਨੀਤੀ ਤੇ ਗੱਲਬਾਤ ਹੋਵੇਗੀ।
ਬ੍ਰੇਕਿੰਗ : ਪੰਜਾਬ ਵਿਚ ਕਾਨੂੰਨ ਵਿਵਸਥਾ ਤੇ CM ਮਾਨ ਐਕਸ਼ਨ ਮੋਡ ਵਿਚ
RELATED ARTICLES