ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਭਾਜਪਾ ਤੇ ਹਮਲਾ ਬੋਲਦੇ ਹੋਏ ਕਿਹਾ ਹੈ ਕਿ ਦਿੱਲੀ ਵਿਖੇ ਬੀਜੇਪੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ ‘ਤੇ ਪੁਲਿਸ ਕੇਸ ਦਾਇਰ ਕੀਤਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਤੇ ਚੁੱਕੇ ਸਵਾਲ
RELATED ARTICLES