ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਨੂੰ ਦਰੁਸਤ ਕਰਨ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਸਾਰੇ ਜਿਲਿਆਂ ਦੇ ਐਸਐਸਪੀ ਅਤੇ ਸੀਪੀ ਨਾਲ ਮੀਟਿੰਗ ਕੀਤੀ। ਇਸ ਮੌਕੇ ਕਾਨੂੰਨ ਵਿਵਸਥਾ ਨਾਲ ਜੁੜੇ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ ਤੇ ਸੂਬੇ ਵਿੱਚ ਵੱਧ ਰਹੀਆਂ ਅਪਰਾਧਿਕ ਗਤੀਵਿਧੀਆਂ ਤੇ ਕਾਬੂ ਪਾਉਣ ਦੇ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਖਤ ਹੁਕਮ ਜਾਰੀ ਕੀਤੇ ਹਨ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
RELATED ARTICLES