ਅਮਰੀਕਾ ‘ਚ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਸੰਭਾਲਣ ਦੇ ਨਾਲ ਹੀ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਏ ਭਾਰਤੀਆਂ ‘ਚੋਂ 205 ਅੱਜ ਭਾਰਤ ਪਹੁੰਚ ਰਹੇ ਹਨ। ਅਮਰੀਕੀ ਫੌਜ ਦਾ ਜਹਾਜ਼ ਸੀ-17 ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਹਰਿਆਣਾ ਦੇ 33 ਸਮੇਤ 104 ਲੋਕਾਂ ਦੇ ਹੋਣ ਦੀ ਸੰਭਾਵਨਾ ਹੈ। ਇਹ ਉਡਾਣ ਮੰਗਲਵਾਰ ਦੁਪਹਿਰ ਸਾਨ ਐਂਟੋਨੀਓ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਰਵਾਨਾ ਹੋਈ।
ਬ੍ਰੇਕਿੰਗ : ਅਮਰੀਕਾ ਤੋਂ ਕੱਢੇ ਗਏ ਗ਼ੈਰ ਕਨੂੰਨੀ 205 ਭਾਰਤੀ ਅੱਜ ਪਹੁੰਚਣਗੇ ਅੰਮ੍ਰਿਤਸਰ
RELATED ARTICLES


