ਅਮਰੀਕਾ ਤੋਂ ਡਿਪੋਰਟ ਹੋ ਕੇ ਭਾਰਤ ਪਹੁੰਚੇ ਪੰਜਾਬੀਆਂ ਦੇ ਨਾਲ ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁਲਾਕਾਤ ਕੀਤੀ। ਧਾਲੀਵਾਲ ਨੇ ਡੀਪੋਰਟ ਹੋ ਕੇ ਆਏ ਨੌਜਵਾਨਾਂ ਦੇ ਨਾਲ ਗੱਲਬਾਤ ਕੀਤੀ ਤੇ ਉਹਨਾਂ ਦਾ ਹਾਲ ਚਾਲ ਜਾਣਿਆ । ਉਸ ਤੋਂ ਬਾਅਦ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਰੇ ਨੌਜਵਾਨ ਬਿਲਕੁਲ ਠੀਕ-ਠਾਕ ਹਨ ਅਤੇ ਹੁਣ ਜਾਲੀ ਏਜੈਂਟਾਂ ਦੇ ਉੱਪਰ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਅਮਰੀਕਾ ਤੋਂ ਡਿਪੋਰਟ ਹੋਕੇ ਪੰਜਾਬ ਪੁੱਜੇ ਨੌਜਵਾਨਾਂ ਨਾਲ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤੀ ਮੁਲਾਕਾਤ
RELATED ARTICLES