HomePunjabi NewsLiberal Breakingਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 73ਵੇਂ ਦਿਨ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 73ਵੇਂ ਦਿਨ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 73ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਦੌਰਾਨ ਕਿਸਾਨ ਮਹਾ ਪੰਚਾਇਤ ਦੇ ਲਈ ਕਿਸਾਨਾਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਕਿਸਾਨਾਂ ਦੀਆਂ ਟਰਾਲੀਆਂ ਖਨੌਰੀ ਬਾਰਡਰ ਤੇ ਪਹੁੰਚ ਰਹੀਆਂ ਹਨ। ਜਗਜੀਤ ਸਿੰਘ ਡਲੇਵਾਲ ਦੀ ਕਿਸਾਨਾਂ ਵੱਲੋਂ ਲਿਆਂਦਾ ਗਿਆ ਪਾਣੀ ਹੀ ਪੀ ਰਹੇ ਹਨ।

RELATED ARTICLES

Most Popular

Recent Comments