ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ 66 ਕੇਵੀ ਬਿਜਲੀ ਲਾਈਨਾਂ ਲਈ ਜ਼ਮੀਨ ਦੇਣ ਵਾਲੇ ਕਿਸਾਨਾਂ ਦੇ ਮੁਆਵਜ਼ੇ ਵਿੱਚ ਵਾਧਾ ਕੀਤਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਮੁਤਾਬਕ, ਮੁਆਵਜ਼ਾ ਦੁੱਗਣੇ ਤੋਂ ਵੀ ਵੱਧ ਕਰ ਦਿੱਤਾ ਗਿਆ ਹੈ, ਤਾਂ ਕਿ ਜ਼ਮੀਨ ਦੀ ਕੀਮਤ ‘ਚ ਆਉਣ ਵਾਲੀ ਗਿਰਾਵਟ ਦੀ ਭਰਪਾਈ ਕੀਤੀ ਜਾ ਸਕੇ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਕਰ ਦਿੱਤਾ ਵੱਡਾ ਐਲਾਨ
RELATED ARTICLES