ਕੇਜਰੀਵਾਲ ਦੇ ਇਲਜ਼ਾਮਾਂ ਤੋਂ ਬਾਅਦ, ਬੀਜੇਪੀ ਨੇ LG ਵੀਕੇ ਸਕਸੈਨਾ ਨੂੰ ਪੱਤਰ ਲਿਖ ਕੇ ਜਾਂਚ ਦੀ ਮੰਗ ਕੀਤੀ। LG ਨੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ACB) ਨੂੰ ਜਾਂਚ ਦੇ ਹੁਕਮ ਦਿੱਤੇ। ACB ਦੀ ਟੀਮ ਕੇਜਰੀਵਾਲ, ਸੰਜੇ ਸਿੰਘ ਅਤੇ ਮੁਕੇਸ਼ ਅਹਲਾਵਤ ਦੇ ਘਰ ਪਹੁੰਚੀ, ਡੇਢ ਘੰਟੇ ਜਾਂਚ ਕੀਤੀ ਅਤੇ ਕਾਨੂੰਨੀ ਨੋਟਿਸ ਦੇ ਕੇ ਰਵਾਨਾ ਹੋਈ।
ਕੇਜਰੀਵਾਲ ਦੇ ਇਲਜ਼ਾਮਾਂ ਤੋਂ ਬਾਅਦ, ACB ਦੀ ਟੀਮ ਪਹੁੰਚੀ ਕੇਜਰੀਵਾਲ ਦੇ ਘਰ
RELATED ARTICLES