More
    HomePunjabi NewsLiberal Breakingਬ੍ਰੇਕਿੰਗ : ਅਮਰੀਕਾ 487 ਹੋਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭੇਜੇਗਾ ਭਾਰਤ

    ਬ੍ਰੇਕਿੰਗ : ਅਮਰੀਕਾ 487 ਹੋਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭੇਜੇਗਾ ਭਾਰਤ

    ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਮਰੀਕਾ ਨੇ ਭਾਰਤ ਭੇਜਣ ਲਈ 487 ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ। ਇਨ੍ਹਾਂ ਵਿੱਚੋਂ 298 ਲੋਕਾਂ ਦੀ ਜਾਣਕਾਰੀ ਦਿੱਤੀ ਗਈ ਹੈ। ਵਿਦੇਸ਼ ਸਕੱਤਰ ਨੇ ਕਿਹਾ ਕਿ ਦੇਸ਼ ਨਿਕਾਲੇ ਕੋਈ ਨਵੀਂ ਗੱਲ ਨਹੀਂ ਹੈ। ਵਿਦੇਸ਼ ਮੰਤਰੀ ਨੇ 6 ਫਰਵਰੀ ਨੂੰ ਸੰਸਦ ‘ਚ ਵੀ ਇਸ ਸਬੰਧ ‘ਚ ਬਿਆਨ ਦਿੱਤਾ ਸੀ।

    RELATED ARTICLES

    Most Popular

    Recent Comments