ਦਿੱਲੀ ਵਿਧਾਨ ਸਭਾ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਲੋਕਾਂ ਨੂੰ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਹੜਾ ਵਿਸ਼ਵਾਸ ਦਿੱਲੀ ਦੇ ਲੋਕਾਂ ਨੇ ਦਿਖਾ ਕੇ ਭਾਜਪਾ ਨੂੰ ਜਿੱਤ ਦਾ ਤਾਜ ਪਹਿਨਾਇਆ ਹੈ ਉਸ ਦਾ ਡਬਲ ਮੁੱਲ ਅਸੀਂ ਦਿੱਲੀ ਦਾ ਸੰਪੂਰਨ ਵਿਕਾਸ ਕਰਕੇ ਮੋੜਾਂਗੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਤੋਂ ਪਹਿਲਾਂ ਮੋਦੀ ਮੋਦੀ ਦੇ ਨਾਰੇ ਦੇ ਨਾਲ ਪੰਡਾਲ ਗੂੰਜ ਉੱਠਿਆ ।
ਦਿੱਲੀ ਵਿਧਾਨ ਸਭਾ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਪੀਐਮ ਮੋਦੀ ਨੇ ਕੀਤਾ ਦਿੱਲੀ ਵਾਸੀਆਂ ਦਾ ਧੰਨਵਾਦ
RELATED ARTICLES