ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਤੇ 13 ਫਰਵਰੀ ਨੂੰ ਅਮਰੀਕਾ ਦੀ ਯਾਤਰਾ ਕਰਨਗੇ, ਜਿੱਥੇ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਉਹ ਫਰਾਂਸ ਦਾ ਦੌਰਾ ਵੀ ਕਰਨਗੇ। ਇਹ ਜਾਣਕਾਰੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਦਿੱਤੀ। ਟਰੰਪ ਵਲੋਂ ਡਿਪੋਰਟ ਦੇ ਹੁਕਮਾਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਅਮਰੀਕਾ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਬ੍ਰੇਕਿੰਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਫ਼ਰਵਰੀ ਨੂੰ ਜਾਣਗੇ ਅਮਰੀਕਾ ਦੇ ਦੌਰੇ ਤੇ
RELATED ARTICLES