ਦਿੱਲੀ ‘ਚ ਚੋਣਾਂ ‘ਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਮੰਥਨ ਸ਼ੁਰੂ ਕਰ ਦਿੱਤਾ। AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਨਵੇਂ ਚੁਣੇ ਗਏ 22 ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਹ ਬੈਠਕ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ, ਜਿਸ ਦੌਰਾਨ ਕੇਜਰੀਵਾਲ ਨੇ ਵਿਧਾਇਕਾਂ ਨੂੰ ਹਲਕਿਆਂ ‘ਚ ਜਾ ਕੇ ਲੋਕਾਂ ਦੀ ਸੇਵਾ ਕਰਨ ਅਤੇ ਸੰਪਰਕ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ।
ਬ੍ਰੇਕਿੰਗ : ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜ਼ਰੀਵਾਲ ਨੇ ਬੁਲਾਈ ਵਿਧਾਇਕਾ ਦੀ ਮੀਟਿੰਗ
RELATED ARTICLES