ਪੰਜਾਬ ਸਰਕਾਰ ਦੀ ਭਲਕੇ ਯਾਨੀ ਸੋਮਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹਾਲਾਂਕਿ ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ‘ਚ ਹੋਣ ਅਤੇ ਹੋਰ ਜ਼ਰੂਰੀ ਕੰਮਾਂ ‘ਚ ਰੁੱਝੇ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ
RELATED ARTICLES