ਆਮ ਆਦਮੀ ਪਾਰਟੀ ਦੇ ਆਗੂ ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਬਿਆਨ ਦਿੱਤਾ ਹੈ ਕਿ ਕੇਂਦਰ ਸਰਕਾਰ ਵੱਲੋਂ 12 ਲੱਖ ਤੱਕ ਟੈਕਸ ਮਾਫ ਕਰਨ ਦੀ ਬਜਾਏ ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਦੀ ਆਮਦਨ ਨੂੰ ਵਧਾਵੇ। ਆਪਣੀ ਜ਼ਬਰਦਸਤ ਸਪੀਚ ਦੇ ਵਿੱਚ ਮੀਤ ਹੇਅਰ ਨੇ ਸਰਕਾਰ ਨੂੰ ਆਰਟੀਫਿਸ਼ਰੀ ਇੰਟੈਲੀਜਂਸ ਦੇ ਵਿੱਚ ਵਧ ਨਿਵੇਸ਼ ਕਰਨ ਦੀ ਸਲਾਹ ਦਿੱਤੀ ।
ਬ੍ਰੇਕਿੰਗ : ਆਪ ਆਗੂ ਮੀਤ ਹੇਅਰ ਨੇ ਕੇਂਦਰ ਸਰਕਾਰ ਨੂੰ ਕੀਤੀ ਖ਼ਾਸ ਅਪੀਲ
RELATED ARTICLES