ਪੰਜਾਬ ਦੇ ਮੌਸਮ ਵਿੱਚ ਇੱਕ ਵਾਰੀ ਫਿਰ ਤੋਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।ਮੌਸਮ ਵਿਭਾਗ ਦੇ ਮੁਤਾਬਿਕ ਪੰਜਾਬ ਦੇ ਮੌਸਮ ਵਿੱਚ ਪਿਛਲੇ ਤਿੰਨ ਦਿਨਾਂ ਦੇ ਵਿੱਚ ਤਿੰਨ ਡਿਗਰੀ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਫਿਲਹਾਲ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਦੇ ਚਲਦੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧੇਗਾ। ਦਿਨ ਦੇ ਤਾਪਮਾਨ ਵਿੱਚ ਦੋ ਡਿਗਰੀ ਤਕ ਦਾ ਵਾਧਾ ਦਰਜ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਦੇ ਮੌਸਮ ਨੂੰ ਲੈਕੇ ਆਇਆ ਅੱਪਡੇਟ, ਤਾਪਮਾਨ ਵਿੱਚ ਹੋ ਰਿਹਾ ਵਾਧਾ
RELATED ARTICLES