ਖਨੌਰੀ ਮੋਰਚੇ ‘ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਦੇ ਨਾਲ ਹੀ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਕਿਸਾਨ ਚਰਨਜੀਤ ਸਿੰਘ ਕਾਲਾ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਖਨੌਰੀ ਮੋਰਚੇ ‘ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜੀ
RELATED ARTICLES