HomePunjabi NewsBusinessਬ੍ਰੇਕਿੰਗ: ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਆਇਆ ਬਦਲਾਅ

ਬ੍ਰੇਕਿੰਗ: ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਆਇਆ ਬਦਲਾਅ

ਅੱਜ ਸੋਨੇ ਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 388 ਰੁਪਏ ਦੀ ਗਿਰਾਵਟ ਨਾਲ 85,093 ਰੁਪਏ ‘ਤੇ ਆ ਗਈ ਹੈ। ਇਸ ਤੋਂ ਪਹਿਲਾਂ 11 ਫਰਵਰੀ ਨੂੰ ਸੋਨਾ 85,481 ਰੁਪਏ ‘ਤੇ ਬੰਦ ਹੋਇਆ ਸੀ। ਹਾਲਾਂਕਿ ਅੱਜ ਚਾਂਦੀ ਦੀ ਕੀਮਤ ‘ਚ ਤੇਜ਼ੀ ਰਹੀ। ਇਕ ਕਿਲੋ ਚਾਂਦੀ ਦੀ ਕੀਮਤ 230 ਰੁਪਏ ਵਧ ਕੇ 94,400 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

RELATED ARTICLES

Most Popular

Recent Comments