ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਅੱਜ ਹੋਣ ਜਾ ਰਹੀ ਹੈ। ਇਸ ‘ਚ ਕਰੀਬ 65 ਏਜੰਡਿਆਂ ‘ਤੇ ਫੈਸਲੇ ਲਏ ਜਾਣਗੇ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਖੂਨ ਦੇ ਰਿਸ਼ਤੇਦਾਰਾਂ ਵਿਚਾਲੇ ਜਾਇਦਾਦ ਦੇ ਤਬਾਦਲੇ ‘ਤੇ 2.5 ਫੀਸਦੀ ਤੱਕ ਸਟੈਂਪ ਡਿਊਟੀ ਲਗਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹੋਰ ਵੱਡੇ ਫੈਸਲੇ ਵੀ ਲਏ ਜਾ ਸਕਦੇ ਹਨ।
ਬ੍ਰੇਕਿੰਗ : ਅੱਜ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ
RELATED ARTICLES